Versions
PAV ਅਤੇ ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਰ ਆਪਣੇ ਆਪ ਨੂੰ ਸਾਰਿਆਂ ਦਿਓਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ੁਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੋੜੀ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂ ਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ