Versions
PAV ਅਤੇ ਮੈਂ ਸੁਣਿਆ ਜੋ ਉਸ ਮਨੁੱਖ ਜੋ ਜਿਹੜਾ ਸੁਥਰੇ ਲੀੜੇ ਪਹਿਨੀ ਅਤੇ ਜਿਹੜਾ ਦਰਿਆ ਦੇ ਪਾਣੀਆਂ ਉੱਤੇ ਸੀ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ ਉਸ ਦੀ ਸੌਂਹ ਚੁੱਕੀ ਅਤੇ ਆਖਿਆ ਜੋ ਇੱਕ ਸਮਾ ਅਤੇ ਸਮੇ ਅਰ ਅੱਧੇ ਸਮੇਂ ਤੀਕਰ ਰਹਿਣਗੀਆਂ ਅਤੇ ਜਦੋਂ ਉਹ ਪਵਿੱਤ੍ਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਏਹ ਸੱਭ ਗੱਲਾਂ ਪੂਰੀਆਂ ਹੋਣਗੀਆਂ