Versions
PAV ਜਾਓ ਅਰ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪਿਉ ਦਾਦਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ