Versions
PAV ਨਾਲੇ ਤੂੰ ਜਾਣਦਾ ਵੀ ਹੈਂ ਜੋ ਕੁਝ ਸਰੂਯਾਹ ਦੇ ਪੁੱਤ੍ਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਅਰਥਾਤ ਨੇਰ ਦੇ ਪੁੱਤ੍ਰ ਅਬਨੇਰ ਅਤੇ ਯਥਰ ਦੇ ਪੁੱਤ੍ਰ ਅਮਾਸਾ ਨਾਲ ਕੀਤਾ ਜਿਨ੍ਹਾਂ ਨੂੰ ਉਸ ਨੇ ਵੱਢ ਸੁੱਟਿਆ ਅਤੇ ਸੁਲਾਹ ਦੇ ਵਿੱਚ ਜੁੱਧ ਦਾ ਲਹੂ ਵਹਾਇਆ ਅਤੇ ਜੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਹ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਹ ਨੇ ਪੈਰਾਂ ਵਿੱਚ ਸੀ ਛਿੜਕਿਆ