Versions
PAV ਵੇਖ, ਉਹ ਬਬਰ ਸ਼ੇਰ ਵਾਂਙੁ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਣਕ ਉੱਤੋਂ ਓਹਨਾਂ ਨੂੰ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਮੁਕੱਰਰ ਕਰਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ?