Versions
PAV ਹੁਣ ਤੂੰ ਹੁਕਮ ਦੇਹ ਕਿ ਓਹ ਮੇਰੇ ਲਈ ਲਬਾਨੋਨ ਤੋਂ ਦਿਆਰ ਦੇ ਬਿਰਛ ਵੱਢਣ ਅਤੇ ਮੇਰੇ ਟਹਿਲੂਏ ਤੇਰੇ ਟਹਿਲੂਆਂ ਦੇ ਨਾਲ ਹੋਣਗੇ ਅਤੇ ਮਜੂਰੀ ਜੋ ਤੂੰ ਠਹਿਰਾਵੇਂ ਮੈਂ ਤੇਰੇ ਟਹਿਲੂਆਂ ਲਈ ਤੈਨੂੰ ਦੇ ਦਿਆਂਗਾ ਕਿਉਂ ਜੋ ਤੂੰ ਜਾਣਦਾ ਹੈਂ ਕਿ ਸਾਡੇ ਵਿੱਚੋਂ ਕਿਸੇ ਮਨੁੱਖ ਨੂੰ ਸਿਦੋਨੀਆਂ ਵਾਂਙੁ ਲੱਕੜੀ ਵੱਢਣ ਦਾ ਵੱਲ ਨਹੀਂ ਆਉਂਦਾ।।