Versions
PAV ਤਾਂ ਉਸ ਵੇਲੇ ਤੀਸਰੇ ਮਹੀਨੇ ਅਰਥਾਤ ਸੀਵਾਨ ਦੇ ਮਹੀਨੇ ਦੀ ਤੇਈਵੀਂ ਤਾਰੀਖ ਨੂੰ ਪਾਤਸ਼ਾਹ ਦੇ ਲਿਖਾਰੀ ਸੱਦੇ ਗਏ ਅਤੇ ਮਾਰਦਕਈ ਦੇ ਸਾਰੇ ਹੁਕਮ ਅਨੁਸਾਰ ਯਹੂਦੀਆਂ ਦੇ ਲਈ ਅਰ ਮਨਸਬਦਾਰਾਂ ਅਤੇ ਨੈਬ - ਮਨਸਬਦਾਰਾਂ ਲਈ ਅਤੇ ਸੂਬਿਆਂ ਦੇ ਸਰਦਾਰਾਂ ਲਈ ਜਿਹੜੇ ਹਿੰਦ ਤੋਂ ਕੂਸ਼ ਤੀਕ ਇੱਕ ਸੌ ਸਤਾਈ ਸੂਬਿਆਂ ਵਿੱਚ ਸਨ ਹਰ ਸੂਬੇ ਨੂੰ ਉਹ ਦੀ ਲਿਖਤ ਵਿੱਚ ਅਰ ਹਰ ਉੱਮਤ ਨੂੰ ਉਹ ਦੀ ਬੋਲੀ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਲਿਖਤ ਅਤੇ ਬੋਲੀ ਵਿੱਚ ਲਿਖਿਆ ਗਿਆ