Versions
PAV ਅਤੇ ਯਾਰਾਬੁਆਮ ਨੇ ਅੱਠਵੇਂ ਮਹੀਨੇ ਦੀ ਪੰਦਰਵੀਂ ਤਰੀਕ ਉੱਤੇ ਪਰਬ ਮਨਾਇਆ ਉਸ ਪਰਬ ਵਾਂਙੁ ਜੋ ਯਹੂਦਾਹ ਵਿੱਚ ਹੁੰਦਾ ਸੀ ਅਤੇ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ। ਐਉਂ ਉਸ ਨੇ ਬੈਤਏਲ ਵਿੱਚ ਭੀ ਕੀਤਾ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਅੱਗੇ ਬਲੀਆਂ ਚੜ੍ਹਾਉਣ ਲੱਗ ਪਿਆ ਅਤੇ ਬੈਤਏਲ ਵਿੱਚ ਉਸ ਨੇ ਆਪਣੇ ਬਣਾਏ ਹੋਏ ਉੱਚਿਆਂ ਥਾਵਾਂ ਲਈ ਜਾਜਕ ਰੱਖ ਲਏ