Versions
PAV ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਖਿੰਡ ਜਾਓ ਅਤੇ ਓਹਨਾਂ ਨੂੰ ਆਖੋ ਭਈ ਸਭ ਕੋਈ ਮਨੁੱਖ ਆਪੋ ਆਪਣੇ ਬਲਦ ਅਤੇ ਆਪੋ ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਣੇ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ। ਗੱਲ ਕਾਹਦੀ, ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣਾ ਬਲਦ ਉੱਥੇ ਹੀ ਲੈ ਆਇਆ ਅਤੇ ਉੱਥੇ ਹੀ ਵੱਢਿਆ