Versions
PAV ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸਾਂ ਇਸ ਮਨੁੱਖ ਨੂੰ ਡਿੱਠਾ ਜੋ ਨਿੱਕਲਦਾ ਹੈ। ਸੱਚ ਮੁੱਚ ਇਹ ਤਾਂ ਇਸਰਾਏਲ ਨੂੰ ਲੱਜਿਆਵਾਨ ਹੀ ਕਰਨ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਪਾਤਸ਼ਾਹ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਹ ਨੂੰ ਦੇਵੇਗਾ ਅਤੇ ਉਹ ਦੇ ਪਿਉ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ