Versions
PAV ਹੇ ਆਦਮੀ ਦੇ ਪੁੱਤ੍ਰ, ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਨ੍ਹਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ ਸੂਰ ਤੋਂ ਕੁਝ ਫਲ ਪਰਾਪਤ ਕੀਤਾ