Versions
PAV ਇੱਥੋਂ ਤੀਕਰ ਕਿ ਸਾਗਰ ਦੀਆਂ ਮੱਛੀਆਂ ਅਤੇ ਅਕਾਸ਼ ਦੇ ਪੰਛੀ ਅਤੇ ਰੜ ਦੇ ਦਰਿੰਦੇ ਅਤੇ ਸਾਰੇ ਘਿੱਸਰਨ ਵਾਲੇ ਜਿਹੜੇ ਭੂਮੀ ਤੇ ਘਿਸਰਦੇ ਅਤੇ ਸਾਰੇ ਆਦਮੀ ਜਿਹੜੇ ਭੂਮੀ ਤੇ ਹਨ, ਮੇਰੇ ਸਾਹਮਣੇ ਥਰ ਥਰ ਕੰਬਣਗੇ ਅਤੇ ਪਰਬਤ ਡੇਗੇ ਜਾਣਗੇ ਅਤੇ ਢਲਾਨਾਂ ਡੇਗੀਆਂ ਜਾਣਗੀਆਂ ਅਤੇ ਹਰੇਕ ਕੰਧ ਧਰਤੀ ਤੇ ਡਿੱਗ ਪਏਗੀ