Versions
PAV ਹੇ ਦਾਊਦ ਦੇ ਘਰਾਣੇ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਵੇਰ ਦੇ ਵੇਲੇ ਨਿਆਉਂ ਨੂੰ ਪੂਰਾ ਕਰੋ, ਦੁਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਙੁ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆ ਕੰਮਾਂ ਦੇ ਕਾਰਨ ਉਹ ਅਜੇਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸੱਕੇ।