Versions
PAV ਓਹ ਫੇਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਓਹ ਸਾਰਿਆਂ ਦੇ ਸਾਰੇ ਓਹਨਾਂ ਦੇ ਛੋਟੇ ਤੋਂ ਵੱਡੇ ਤੀਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਓਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਓਹਨਾਂ ਦੇ ਪਾਪ ਫੇਰ ਚੇਤੇ ਨਾ ਕਰਾਂਗਾ।।