Versions
PAV ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦੇ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜੇ ਤੂੰ ਸੱਚ ਮੁੱਚ ਬਾਬਲ ਦੇ ਪਾਤਸ਼ਾਹ ਦੇ ਸਰਦਾਰਾਂ ਕੋਲ ਚੱਲਾ ਜਾਵੇਂ ਤਾਂ ਤੂੰ ਆਪਣੀ ਜਾਨ ਨੂੰ ਜੀਉਂਦਾ ਰੱਖੇਂਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਂਗਾ ਅਤੇ ਤੇਰਾ ਘਰਾਣਾ ਵੀ