Versions
PAV ਜਦ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਰਣ ਵਿੱਚ ਸਨ ਅਤੇ ਓਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਦੇਸ ਉੱਤੇ ਹਾਕਮ ਬਣਾ ਦਿੱਤਾ ਹੈ, ਨਾਲੇ ਉਸ ਨੇ ਮਨੁੱਖ ਅਤੇ ਤੀਵੀਆਂ, ਬੱਚੇ ਅਤੇ ਦੇਸ ਦੇ ਗਰੀਬ ਜਿਹੜੇ ਅਸੀਰ ਹੋ ਕੇ ਬਾਬਲ ਨੂੰ ਨਹੀਂ ਗਏ ਸਨ ਉਸ ਦੀ ਜ਼ੁਮੇਵਾਰੀ ਵਿੱਚ ਕਰ ਦਿੱਤੇ ਹਨ