Versions
PAV ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖੋ, ਮੈਂ ਮਿਸਰ ਦੇ ਰਾਜੇ ਫ਼ਿਰਊਨ ਹਾਫ਼ਰਾ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ ਦੇ ਦਿਆਂਗਾ ਜਿਵੇਂ ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕਿਯਾਹ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਹ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ।।