Versions
PAV ਕੀ ਤੁਸੀਂ ਆਪਣੇ ਪਿਉ ਦਾਦਿਆਂ ਦੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਓਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਅਰ ਆਪਣੀਆਂ ਤੀਵੀਆਂ ਦੀਆਂ ਬਦੀਆਂ ਜਿਹੜੀਆਂ ਤੁਸਾਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ?