Versions
PAV ਉਪਰੰਤ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਤਿਵੇਂ ਹੀ ਇਸਰਾਏਲੀਆਂ ਨੇ ਕੀਤਾ ਅਤੇ ਜਿਵੇਂ ਯਹੋਵਾਹ ਯਹੋਸ਼ੁਆ ਨਾਲ ਬੋਲਿਆ ਸੀ ਓਹਨਾਂ ਨੇ ਇਸਰਾਏਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿੱਚੋਂ ਬਾਰਾਂ ਪੱਥਰ ਚੁੱਕ ਲਏ ਅਤੇ ਉਨ੍ਹਾਂ ਨੂੰ ਆਪਣੇ ਨਾਲ ਪੜਾਓ ਵਿੱਚ ਲੈ ਗਏ ਅਤੇ ਉਨ੍ਹਾਂ ਨੂੰ ਉੱਥੇ ਰੱਖ ਦਿੱਤਾ