Bible Versions
Bible Books

Leviticus 23:18 (JOHN_10_39)

Versions

PAV   ਅਤੇ ਤੁਸਾਂ ਉਨ੍ਹਾਂ ਰੋਟੀਆਂ ਦੇ ਨਾਲ ਬੱਜ ਤੋਂ ਰਹਿਤ ਪਹਿਲੇ ਵਰਹੇ ਦੇ ਸੱਤ ਲੇਲੇ ਅਤੇ ਇੱਕ ਜੁਆਨ ਬਲਦ ਅਤੇ ਦੋ ਛੱਤ੍ਰੇ ਚੜ੍ਹਾਉਣੇ। ਉਹ ਉਨ੍ਹਾਂ ਦੇ ਮੈਦੇ ਦੀਆਂ ਭੇਟਾਂ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਸਣੇ ਯਹੋਵਾਹ ਦੇ ਅੱਗੇ ਹੋਮ ਦੀ ਭੇਟ ਹੋਵੇ, ਅਰਥਾਤ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us