Versions
PAV ਅਤੇ ਚਸ਼ਮੇ ਫਾਟਕ ਨੂੰ ਕਾਲ ਹੋਜ਼ਾ ਦੇ ਪੁੱਤ੍ਰ ਸ਼ੱਲੂਨ ਨੇ ਜੋ ਮਿਸਪਾਹ ਦੇ ਇਲਾਕੇ ਦਾ ਸਰਦਾਰ ਸੀ ਮੁਰੰਮਤ ਕੀਤਾ ਅਤੇ ਉਹ ਨੂੰ ਬਣਾਇਆ ਅਤੇ ਉਹ ਨੂੰ ਛੱਤਿਆ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ, ਅਤੇ ਪਾਤਸ਼ਾਹੀ ਬਾਗ ਦੇ ਕੋਲ ਸ਼ੱਲਾਹ ਦੇ ਤਾਲ ਦੀ ਕੰਧ ਨੂੰ ਉਨ੍ਹਾਂ ਪੌੜੀਆਂ ਤਕ ਜਿਹੜੀਆਂ ਦਾਊਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਆਉਂਦੀਆਂ ਸਨ ਬਣਾਇਆ