Versions
PAV ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਪਾਲ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਆਵਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ ਜਿਸ ਕਰਕੇ ਤੂੰ ਉਸ ਸਾਰੇ ਕੰਮ ਵਿੱਚ ਤਕੜਾ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ ਸਫਲ ਹੋਵੇਂ