Versions
PAV ਤੂੰ, ਹਾਂ, ਤੂੰ ਹੀ ਕੇਵਲ ਇੱਕ ਯਹੋਵਾਹ ਹੈਂ। ਤੂੰ ਅਕਾਸ਼ ਅਤੇ ਅਕਾਸ਼ਾਂ ਦੇ ਅਕਾਸ਼ ਵੀ ਅਤੇ ਉਨ੍ਹਾਂ ਦੀ ਸਾਰੀ ਸੈਨਾ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜਾਂ, ਸਮੁੰਦਰ ਅਤੇ ਜੋ ਕੁੱਝ ਉਨ੍ਹਾਂ ਦੇ ਵਿੱਚ ਹੈ ਬਣਾਏ ਅਤੇ ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਅਕਾਸ਼ ਦੀ ਸੈਨਾ ਤੈਨੂੰ ਹੀ ਮੱਥਾ ਟੇਕਦੀ ਹੈ