Versions
PAV ਸੋ ਹੁਣ ਆਪਣੇ ਲਈ ਸੱਤ ਬਲਦ ਅਤੇ ਸੱਤ ਛੱਤਰੇ ਲਓ ਅਤੇ ਮੇਰੇ ਦਾਸ ਅੱਯੂਬ ਕੋਲ ਚੱਲੋ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ। ਮੈਂ ਤਾਂ ਉਹ ਨੂੰ ਮੰਨਾਂਗਾ ਭਈ ਮੈਂ ਤੁਹਾਡੇ ਲਈ ਤੁਹਾਡੀ ਮੂਰਖਤਾਈ ਅਨੁਸਾਰ ਨਾ ਕਰਾਂ ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ ਜਿਵੇਂ ਮੇਰਾ ਦਾਸ ਅੱਯੂਬ ਬੋਲਿਆ