Versions
PAV ਅਤੇ ਇੱਕ ਪਰਵਾਨਾ ਆਸਾਫ ਲਈ ਜਿਹੜਾ ਪਾਤਸ਼ਾਹੀ ਜੰਗਲ ਦਾ ਰਾਖਾ ਹੈ ਮਿਲੇ ਕਿ ਉਹ ਮੈਨੂੰ ਸ਼ਾਹੀ ਮਹਿਲ ਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਕੰਧ ਲਈ ਅਤੇ ਉਸ ਘਰ ਲਈ ਜਿਹਦੇ ਵਿੱਚ ਮੈਂ ਜਾਵਾਂਗਾ ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ। ਤਾਂ ਪਾਤਸ਼ਾਹ ਨੇ ਮੈਨੂੰ ਮੰਨ ਲਿਆ ਕਿਉਂਕਿ ਮੇਰੇ ਪਰਮੇਸ਼ੁਰ ਦਾ ਨੇਕ ਹੱਥ ਮੇਰੇ ਉੱਤੇ ਸੀ