Versions
PAV ਏਹ ਸਾਥੋਂ ਦੂਰ ਹੋਵੇ ਜੇ ਅਸੀਂ ਯਹੋਵਾਹ ਦੇ ਵਿਰੁੱਧ ਆਕੀ ਹੋ ਕੇ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਜਾਈਏ ਅਤੇ ਇੱਕ ਜਗਵੇਦੀ ਹੋਮ ਦੀਆਂ ਅਤੇ ਮੈਦੇ ਦੀਆਂ ਭੇਟਾਂ ਲਈ ਅਤੇ ਬਲੀਆਂ ਲਈ ਬਣਾ ਲਈਏ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਤੋਂ ਬਿਨਾ ਜਿਹੜੀ ਉਸ ਦੇ ਡੇਹਰੇ ਦੇ ਸਾਹਮਣੇ ਹੈ।।