Versions
PAV ਰਾਜ ਦੇ ਸਾਰੇ ਪਰਧਾਨਾਂ, ਦੀਵਾਨਾਂ, ਮਨਸਬਦਾਰਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਹੈ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹਾਂ ਦਿਹਾੜਿਆਂ ਤੀਕ ਤੁਹਾਥੋਂ ਬਾਝ, ਹੇ ਰਾਜਨ, ਕਿਸੇ ਦਿਓਤੇ ਯਾ ਮਨੁੱਖ ਅੱਗੇ ਬੇਨਤੀ ਕਰੇ ਸੋ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ