Versions
PAV ਅਤੇ ਐਉਂ ਹੋਵੇਗਾ ਕਿ ਤੁਸੀਂ ਆਪਣੇ ਅਤੇ ਉਨ੍ਹਾਂ ਓਪਰਿਆਂ ਦੇ ਵਿਚਕਾਰ ਜਿਹੜੇ ਤੁਹਾਡੇ ਨਾਲ ਵੱਸਦੇ ਹਨ ਅਤੇ ਜਿਨ੍ਹਾਂ ਦੀ ਅੰਸ ਤੁਹਾਡੇ ਵਿਚਕਾਰ ਜੰਮੇਗੀ ਦੇਸ ਵੰਡਣ ਲਈ ਗੁਣੇ ਪਾਓਗੇ ਅਤੇ ਓਹ ਤੁਹਾਡੇ ਲਈ ਦੇਸੀ ਇਸਰਾਏਲੀਆਂ ਵਾਂਙੁ ਹੋਣਗੇ। ਓਹ ਤੁਹਾਡੇ ਨਾਲ ਇਸਰਾਏਲ ਦਿਆਂ ਗੋਤਾਂ ਦੇ ਵਿੱਚ ਮਿਰਾਸ ਪਰਾਪਤ ਕਰਨਗੇ