Versions
PAV ਓਹ ਤੁਹਾਡੇ ਸਾਰੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ, ਖੱਚਰਾਂ ਉੱਤੇ ਅਤੇ ਉਠਾਂ ਉੱਤੇ, ਮੇਰੇ ਪਵਿੱਤ੍ਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਆਖਦਾ ਹੈ, ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ,