Versions
PAV ਤਾਂ ਐਉਂ ਹੋਇਆ ਕਿ ਜਦ ਇਸਰਾਏਲ ਰੜ ਦੀ ਉਸ ਉਜਾੜ ਵਿੱਚ ਜਿੱਥੋਂ ਉਨ੍ਹਾਂ ਦਾ ਪਿੱਛਾ ਕੀਤਾ ਸੀ ਅਈ ਦੇ ਸਾਰੇ ਵਸਨੀਕਾਂ ਨੂੰ ਵੱਢ ਚੁੱਕੇ ਅਤ ਜਦ ਓਹ ਸਾਰੇ ਤੇਗ ਦੀ ਧਾਰ ਨਾਲ ਵੱਢੇ ਗਏ ਏਥੋਂ ਤੀਕ ਕਿ ਓਹ ਮੂਲੋਂ ਹੀ ਮੁੱਕ ਗਏ ਤਾਂ ਸਾਰੇ ਇਸਰਾਏਲੀ ਅਈ ਨੂੰ ਮੁੜੇ ਅਤੇ ਉਨ੍ਹਾਂ ਨੇ ਤੇਗ ਦੀ ਧਾਰ ਨਾਲ ਉਹ ਨੂੰ ਵੱਢ ਸੁੱਟਿਆ