Versions
PAV ਉਹ ਮਸਹ ਜੋ ਤੁਸਾਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਭਈ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਭਨਾਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸਤ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ