Versions
PAV ਤੇਰੇ ਧਨ ਅਤੇ ਤੇਰੀਆਂ ਵਪਾਰਕ-ਜਿਨਸਾਂ ਅਤੇ ਤੇਰੇ ਵਪਾਰ, ਤੇਰੇ ਮਲਾਹ ਅਤੇ ਤੇਰੇ ਆਗੂ, ਅਤੇ ਤੇਰੇ ਮੋਰੀਆਂ ਬੰਦ ਕਰਨ ਵਾਲੇ ਅਤੇ ਤੇਰੇ ਕੰਮਕਾਜ ਦੇ ਵਪਾਰੀ, ਅਤੇ ਤੇਰੇ ਸਾਰੇ ਜੋਧੇ ਜੋ ਤੇਰੇ ਵਿੱਚ ਹਨ, ਉਸ ਸਾਰੀ ਸਭਾ ਸਣੇ ਜੋ ਤੇਰੇ ਵਿੱਚ ਹੈ, ਤੇਰੀ ਤਬਾਹੀ ਦੇ ਦਿਹਾੜੇ ਸਾਗਰ ਦੇ ਵਿਚਕਾਰ ਡਿੱਗਣਗੇ।