Bible Versions
Bible Books

1 Kings 8:47 (JOHN_6_69)

Versions

PAV   ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਓਹ ਬੰਧੂਏ ਬਣ ਕੇ ਅੱਪੜਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਏਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਕੁਰਾਹੀ ਕੀਤੀ ਅਤੇ ਅਸਾਂ ਬਦੀ ਕੀਤੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us