Versions
PAV ਸੋ ਦਾਊਦ ਨੇ ਜਾ ਕੇ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤ੍ਰ ਯੋਨਾਥਾਨ ਦੀਆਂ ਹੱਡੀਆਂ ਨੂੰ ਯਾਬੇਸ਼ ਗਿਲਆਦੀਆਂ ਤੋਂ ਮੋੀ ੜ ਲਿਆ ਕਿਉਂ ਜੋ ਓਹ ਉਨ੍ਹਾਂ ਨੂੰ ਬੈਤ-ਸ਼ਾਨ ਦੇ ਚੌਂਕ ਵਿੱਚੋਂ ਜਿਸ ਵੇਲੇ ਫਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਵਿਚ ਮਾਰਿਆ ਅਤੇ ਉਨ੍ਹਾਂ ਨੂੰ ਟੰਗ ਦਿੱਤਾ ਸੀ ਚੁਰਾ ਲੈ ਗਏ ਸਨ