Versions
PAV ਅਤੇ ਹਾਮਾਨ ਨੇ ਆਪਣੀ ਇਸਤ੍ਰੀ ਜ਼ਰਸ਼ ਨੂੰ ਅਤੇ ਆਪਣੇ ਸਾਰੇ ਮਿੱਤਰਾਂ ਨੂੰ ਉਹ ਸਭ ਕੁੱਝ ਜੋ ਉਸ ਦੇ ਨਾਲ ਬੀਤਿਆ ਸੀ ਦੱਸਿਆ ਤਾਂ ਉਸ ਦੇ ਬੁੱਧਵਾਨ ਪੁਰਸ਼ਾਂ ਨੇ ਅਤੇ ਉਸ ਦੀ ਇਸਤ੍ਰੀ ਜ਼ਰਸ਼ ਨੇ ਉਸ ਨੂੰ ਆਖਿਆ, ਜੋ ਮਾਰਦਕਈ ਯਹੂਦੀਆਂ ਦੀ ਨਸਲ ਵਿੱਚੋਂ ਹੈ ਜਿਹਦੇ ਅੱਗੇ ਤੂੰ ਡਿੱਗਣ ਲੱਗਾ ਹੈਂ ਤਾਂ ਤੂੰ ਉਹ ਨੂੰ ਜਿੱਤ ਨਹੀਂ ਸੱਕਦਾ ਪਰੰਤੂ ਤੂੰ ਉਹ ਦੇ ਅੱਗੇ ਜਰੂਰ ਡਿੱਗੇਂਗਾ