Versions
PAV ਅਰ ਖੁਸਰਿਆਂ ਦੇ ਸਰਦਾਰ ਨੇ ਦਾਨੀਏਲ ਨੂੰ ਆਖਿਆ ਭਈ ਮੈਂ ਆਪਣੇ ਸੁਆਮੀ ਮਹਾਰਾਜੇ ਤੋਂ ਜਿਹ ਨੇ ਤੁਹਾਡੇ ਖਾਣੇ ਪੀਣ ਨੂੰ ਠਹਿਰਾਇਆ ਹੈ ਡਰਦਾ ਹਾਂ । ਤੁਹਾਡੇ ਮੂੰਹ ਓਹ ਦੀ ਨਿਗਾਹ ਵਿੱਚ ਤੁਹਾਡੇ ਹਾਣੀਆਂ ਦੇ ਮੂਹਾਂ ਨਾਲੋਂ ਕਾਹ ਨੂੰ ਮਾੜੇ ਦਿੱਸਣ ਅਤੇ ਇਉਂ ਤੁਸੀਂ ਮੇਰਾ ਸਿਰ ਰਾਜੇ ਦੇ ਦਰਬਾਰ ਖਤਰੇ ਵਿੱਚ ਪਾਓ?