Versions
PAV ਅਤੇ ਅਬਨੇਰ ਨੇ ਦਾਊਦ ਨੂੰ ਆਖਿਆ, ਹੁਣ ਮੈਂ ਉੱਠ ਕੇ ਜਾਵਾਂਗਾ ਅਤੇ ਸਾਰੇ ਇਸਰਾਏਲ ਨੂੰ ਆਪਣੇ ਮਹਾਰਾਜ ਪਾਤਸ਼ਾਹ ਦੇ ਕੋਲ ਇਕੱਠਿਆਂ ਕਰਾਂਗਾ ਜੋ ਓਹ ਤੁਹਾਡੇ ਨਾਲ ਨੇਮ ਕਰਨ ਅਤੇ ਜਿੱਥੇ ਤੁਹਾਡਾ ਜੀਅ ਕਰੇ ਉੱਥੇ ਹੀ ਤੁਸੀਂ ਰਾਜ ਕਰੋ। ਸੋ ਦਾਊਦ ਨੇ ਅਬਨੇਰ ਨੂੰ ਵਿਦਾ ਕੀਤਾ ਅਤੇ ਉਹ ਸੁਖ ਸਾਂਦ ਨਾਲ ਚੱਲਿਆ ਗਿਆ।।