Versions
PAV ਤਾਂ ਵੀ ਜੇ ਤੁਹਾਡੀ ਆਪਣੀ ਜਗੀਰ ਦੀ ਧਰਤੀ ਅੱਸ਼ੁਧ ਹੋ ਗਈ ਹੋਵੇ ਤਾਂ ਤੁਸੀਂ ਯਹੋਵਾਹ ਦੀ ਮਿਲਖ ਦੇ ਦੇਸ ਨੂੰ ਲੰਘੋ ਜਿੱਥੇ ਯਹੋਵਾਹ ਦਾ ਡੇਹਰਾ ਟਿਕਿਆ ਹੋਇਆ ਹੈ ਅਤੇ ਸਾਡੇ ਵਿੱਚ ਮਿਲਖ ਲੈ ਲਓ ਪਰ ਨਾ ਯਹੋਵਾਹ ਤੋਂ ਆਕੀ ਹੋਵੇ ਅਤੇ ਨਾ ਸਾਥੋਂ ਆਕੀ ਹੋਵੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਦੇ ਬਿਨਾ ਕੋਈ ਹੋਰ ਆਪਣੇ ਲਈ ਜਗਵੇਦੀ ਬਣਾ ਲਓ