Versions
PAV ਇਸ ਗੱਲ ਵਿੱਚ ਯਹੋਵਾਹ ਤੇਰੇ ਚਾਕਰ ਨੂੰ ਖਿਮਾ ਕਰੇ ਕਿ ਜਦ ਮੇਰਾ ਮਾਲਕ ਪੂਜਾ ਕਰਨ ਲਈ ਰਿੰਮੋਨ ਦੇ ਮੰਦਰ ਵਿੱਚ ਵੜੇ ਅਤੇ ਉਹ ਮੇਰੇ ਹੱਥ ਉੱਤੇ ਢਾਸਣਾ ਲਾਵੇ ਤੇ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਵਾਂ। ਜਦ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਵਾਂ ਤਾਂ ਇਸ ਗੱਲ ਵਿੱਚ ਯਹੋਵਾਹ ਤੇਰੇ ਚਾਕਰ ਨੂੰ ਖਿਮਾ ਕਰੇ