Versions
PAV ਤਦ ਸਾਰਿਆਂ ਲੋਕਾਂ ਨੇ ਜੋ ਡਿਉੜ੍ਹੀ ਉੱਤੇ ਸਨ ਅਤੇ ਉਹਾਂ ਬਜ਼ੁਰਗਾਂ ਨੇ ਆਖਿਆ, ਅਸੀਂ ਗਵਾਹ ਹਾਂ। ਯਹੋਵਾਹ ਉਸ ਤੀਵੀਂ ਨੂੰ ਜੋ ਤੇਰੇ ਘਰ ਵਿੱਚ ਆਈ ਹੈ ਰਾਖੇਲ ਅਤੇ ਲਿਆਹ ਵਰਗੀ ਕਰੇ ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਇਫ਼ਰਾਥਾਹ ਵਿੱਚ ਸੂਰਮਗਤੀ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਉਂ ਉਜਾਗਰ ਹੋਵੇ