Versions
PAV ਤਾਂ ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਉੱਤੇ ਚੁੱਕਿਆ, ਜਿਹਾ ਕੁ ਮੂਸਾ ਨੇ ਯਹੋਵਾਹ ਦੀ ਬਾਣੀ ਦੇ ਅਨੁਸਾਰ ਆਗਿਆ ਦਿੱਤੀ ਸੀ
IRVPA ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਉੱਤੇ ਚੁੱਕਿਆ, ਜਿਵੇਂ ਮੂਸਾ ਨੇ ਯਹੋਵਾਹ ਦੀ ਬਾਣੀ ਦੇ ਅਨੁਸਾਰ ਆਗਿਆ ਦਿੱਤੀ ਸੀ।