Versions
PAV ਅਰ ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣਿਆਂ ਭਰਾਵਾਂ ਵਿੱਚੋਂ ਗਵੱਯਾਂ ਨੂੰ ਥਾਪਣ ਭਈ ਓਹ ਜੈ ਕਾਰ ਦੇ ਵਜੰਤਰ ਅਰਥਾਤ ਤੰਬੂਰੇ ਅਰ ਸਤਾਰਾਂ ਅਰ ਮਜੀਰੇ ਛੇੜਨ ਅਰ ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ।।
IRVPA ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣੇ ਭਰਾਵਾਂ ਵਿੱਚੋਂ ਗਵੱਈਯਾਂ ਨੂੰ ਠਹਿਰਾਉਣ, ਤਾਂ ਕਿ ਉਹ ਜੈ ਕਾਰ ਤੇ ਵਜੰਤਰ ਅਰਥਾਤ ਤੰਬੂਰੇ, ਸਤਾਰਾਂ, ਮਜੀਰੇ ਛੇੜਨ, ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ।