Versions
PAV ਸੋ ਹੁਣ ਹੇ ਯਹੋਵਾਹ, ਉਹ ਬਚਨ, ਜਿਹੜਾ ਤੈਂ ਆਪਣੇ ਦਾਸ ਦੇ ਲਈ ਅਰ ਉਸ ਦੀ ਕੁਲ ਦੇ ਲਈ ਆਖਿਆ ਸੀ, ਸਦਾ ਤੋੜੀ ਇਸਥਿਰ ਹੋਵੇ ਅਰ ਆਪਣੇ ਬਚਨ ਦੇ ਅਨੁਸਾਰ ਕਰ
IRVPA ਸੋ ਹੁਣ ਹੇ ਯਹੋਵਾਹ, ਉਹ ਬਚਨ ਜਿਹੜਾ ਤੂੰ ਆਪਣੇ ਦਾਸ ਅਤੇ ਉਹ ਦੇ ਘਰਾਣੇ ਲਈ ਆਖਿਆ ਸੀ, ਸਦਾ ਤੱਕ ਅਟੱਲ ਹੋਵੇ ਅਤੇ ਤੂੰ ਆਪਣੇ ਬਚਨ ਦੇ ਅਨੁਸਾਰ ਕਰ