Versions
PAV ਅਰ ਦਾਊਦ ਪਾਤਸ਼ਾਹ ਨੇ ਉਨ੍ਹਾਂ ਨੂੰ ਵੀ ਉਸ ਚਾਂਦੀ, ਅਰ ਸੋਨੇ ਸਣੇ, ਜਿਹੜੇ ਉਸ ਨੇ ਸਰਬੱਤ ਕੌਮਾਂ ਤੋਂ ਅਰਥਾਤ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫਲਿਸਤੀਆਂ, ਅਰ ਅਮਾਲੇਕ ਤੋਂ ਲਏ ਸਨ, ਯਹੋਵਾਹ ਦੇ ਅਰਪਣ ਕਰ ਦਿੱਤੇ
IRVPA ਅਤੇ ਦਾਊਦ ਪਾਤਸ਼ਾਹ ਨੇ ਉਨ੍ਹਾਂ ਨੂੰ ਵੀ ਉਸ ਚਾਂਦੀ ਅਤੇ ਸੋਨੇ ਦੇ ਨਾਲ, ਜਿਹੜੇ ਉਸ ਨੇ ਸਰਬੱਤ ਕੌਮਾਂ ਤੋਂ ਅਰਥਾਤ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫ਼ਲਿਸਤੀਆਂ ਅਤੇ ਅਮਾਲੇਕ ਤੋਂ ਲਏ ਸਨ, ਯਹੋਵਾਹ ਦੇ ਅੱਗੇ ਅਰਪਣ ਕਰ ਦਿੱਤੇ