Bible Versions
Bible Books

1 Chronicles 23:13 (KJV) King James Version

Versions

PAV   ਅਮਰਾਮ ਦੇ ਪੁੱਤ੍ਰ, - ਹਾਰੂਨ ਤੇ ਮੂਸਾ, ਅਤੇ ਹਾਰੂਨ ਵੱਖਰਾ ਕੀਤਾ ਗਿਆ ਕਿ ਉਹ ਅੱਤ ਪਵਿੱਤ੍ਰ ਵਸਤਾਂ ਨੂੰ ਪਵਿੱਤ੍ਰ ਰੱਖੇ, ਉਹ ਤੇ ਉਹ ਦੇ ਪੁੱਤ੍ਰ ਸਦਾ ਲਈ, ਨਾਲੇ ਕਿ ਓਹ ਯਹੋਵਾਹ ਅੱਗੇ ਧੂਪ ਧੁਖਾਉਣ, ਉਹ ਦੀ ਉਪਾਸਨਾ ਕਰਨ ਤੇ ਸਦੀਪ ਕਾਲ ਉਹ ਦਾ ਨਾਮ ਲੈ ਕੇ ਬਰਕਤ ਦੇਣ
IRVPA   ਅਮਰਾਮ ਦੇ ਪੁੱਤਰ, ਹਾਰੂਨ ਤੇ ਮੂਸਾ, ਅਤੇ ਹਾਰੂਨ ਵੱਖਰਾ ਕੀਤਾ ਗਿਆ ਕਿ ਉਹ ਅੱਤ ਪਵਿੱਤਰ ਵਸਤਾਂ ਨੂੰ ਪਵਿੱਤਰ ਰੱਖੇ, ਉਹ ਤੇ ਉਹ ਦੇ ਪੁੱਤਰ ਸਦਾ ਲਈ, ਅਤੇ ਉਹ ਯਹੋਵਾਹ ਅੱਗੇ ਧੂਪ ਵੀ ਧੁਖਾਉਣ, ਉਹ ਦੀ ਉਪਾਸਨਾ ਕਰਨ ਤੇ ਸਦੀਪਕ ਕਾਲ ਉਹ ਦਾ ਨਾਮ ਲੈ ਕੇ ਬਰਕਤ ਦੇਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us