Versions
PAV ਕਿਉਂ ਜੋ ਦਾਊਦ ਨੇ ਆਖਿਆ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਵਿਸਰਾਮ ਦਿੱਤਾ ਹੈ ਅਤੇ ਉਹ ਯਰੂਸ਼ਲਮ ਵਿੱਚ ਸਦੀਪਕਾਲ ਤੋੜੀ ਵੱਸਦਾ ਰਹੇਗਾ
IRVPA ਕਿਉਂ ਜੋ ਦਾਊਦ ਨੇ ਆਖਿਆ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਵਿਸ਼ਰਾਮ ਦਿੱਤਾ ਹੈ ਅਤੇ ਉਸ ਦੀ ਪਰਜਾ ਯਰੂਸ਼ਲਮ ਵਿੱਚ ਸਦੀਪਕ ਕਾਲ ਤੱਕ ਵੱਸੇਗੀ l