Versions
PAV ਅਤੇ ਧੂਪ ਦੀ ਜਗਵੇਦੀ ਦੇ ਲਈ ਕੁੰਦਨ ਸੋਨਾ ਤੋਲ ਦਿੱਤਾ ਅਰ ਕਰੂਬੀਆਂ ਦੇ ਸੁਨਹਿਰੀ ਰਥ ਤੇ ਨਮੂਨੇ ਦੇ ਅਨੁਸਾਰ ਜਿਹੜੇ ਖੰਭ ਪਸਾਰੇ ਹੋਏ ਯਹੋਵਾਹ ਦੇ ਨੇਮ ਦੇ ਸੰਦੂਕ ਉੱਤੇ ਪੜਦਾ ਕਰਦੇ ਹਨ
IRVPA ਅਤੇ ਧੂਪ ਦੀ ਜਗਵੇਦੀ ਦੇ ਲਈ ਕੁੰਦਨ ਸੋਨਾ ਤੋਲ ਦਿੱਤਾ ਅਤੇ ਕਰੂਬੀਆਂ ਦੇ ਸੁਨਹਿਰੀ ਰਥ ਦੇ ਨਮੂਨੇ ਦੇ ਅਨੁਸਾਰ ਜਿਹੜੇ ਖੰਭ ਪਸਾਰੇ ਹੋਏ ਯਹੋਵਾਹ ਦੇ ਨੇਮ ਦੇ ਸੰਦੂਕ ਉੱਤੇ ਪੜਦਾ ਕਰਦੇ ਹਨ।