Versions
PAV ਏਹ ਸਾਰੇ ਯਦੀਏਲ ਦੇ ਪੁੱਤ੍ਰ ਆਪੋ ਆਪਣੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਆਂ ਅਨੁਸਾਰ ਡਾਢੇ ਸੂਰਮੇ ਸਤਾਰਾਂ ਹਜ਼ਾਰ ਦੋ ਸੌ ਸਨ ਜਿਹੜੇ ਸੈਨਾ ਵਿੱਚ ਜੁੱਧ ਕਰਨ ਜੋਗ ਸਨ
IRVPA ਇਹ ਸਾਰੇ ਯਦੀਏਲ ਦੇ ਪੁੱਤਰ ਆਪੋ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਅਨੁਸਾਰ ਡਾਢੇ ਸੂਰਮੇ ਸਤਾਰਾਂ ਹਜ਼ਾਰ ਦੋ ਸੌ ਸਨ ਜਿਹੜੇ ਸੈਨਾਂ ਵਿੱਚ ਯੁੱਧ ਕਰਨ ਜੋਗ ਸਨ