Versions
PAV ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਦੀ ਸਾਂਝ ਨਹੀਂ? ਉਹ ਰੋਟੀ ਜਿਹ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਦੀ ਸਾਂਝ ਸਹੀ?
ERVPA ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਸ਼ੁਕਰਾਨਾ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹਡ਼ੀ ਰੋਟੀ ਅਸੀਂ ਤੋਡ਼ਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸ਼ਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ?
IRVPA ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ?