Versions
PAV ਤੁਸੀਂ ਪ੍ਰਭੁ ਦਾ ਪਿਆਲਾ, ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸੱਕਦੇ। ਤੁਸੀਂ ਪ੍ਰਭੁ ਦੀ ਮੇਜ਼, ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ
ERVPA ਤੁਸੀਂ ਇੱਕੋ ਵੇਲੇ ਪ੍ਰਭੂ ਦੇ ਪਿਆਲੇ ਵਿੱਚੋਂ ਅਤੇ, ਭੂਤਾਂ ਦੇ ਪਿਆਲੇ ਵਿੱਚੋਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੇ ਮੇਜ਼ ਨੂੰ ਅਤੇ ਫ਼ੇਰ ਭੂਤਾਂ ਦੇ ਮੇਜ਼ ਨੂੰ ਸਾਂਝਾ ਨਹੀਂ ਕਰ ਸਕਦੇ।
IRVPA ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ।